1ਹੇ ਜਾਜਕੋ, ਇਹ ਨਾ ਸੁਣੋ!
2ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ,
3ਮੈਂ ਇਫ਼ਰਾਈਮ ਨੂੰ ਜਾਣਦਾ ਹਾਂ,
4ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ,
5ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ,
6ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ
7ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ,
8ਗਿਬਆਹ ਵਿੱਚ ਨਰਸਿੰਗਾ ਫੂਕੋ!
9ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ,
10ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ,
11ਇਫ਼ਰਾਈਮ ਦਬਾਇਆ ਗਿਆ ਹੈ,
12ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ,
13ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ,
14ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ,
15ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ,