1ਹੇ ਇਸਰਾਏਲ, ਅਨੰਦ ਨਾ ਹੋ,
2ਪਿੜ ਅਤੇ ਚੁਬੱਚਾ ਉਹਨਾਂ ਨੂੰ ਨਾ ਪਾਲੇਗਾ,
3ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ,
4ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ,
5ਤੁਸੀਂ ਪਰਬਾਂ ਦੇ ਦਿਨ ਲਈ,
6ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ,
7ਸਜ਼ਾ ਦੇ ਦਿਨ ਆ ਗਏ,
8ਇਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ,
9ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖ਼ਰਾਬ ਕਰ ਲਿਆ,
10ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ,
11ਇਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, -
12ਭਾਵੇਂ ਉਹ ਬੱਚੇ ਪਾਲਣ,
13ਇਫ਼ਰਾਈਮ, ਜਿਵੇਂ ਮੈਂ ਸੂਰ ਨੂੰ ਵੇਖਿਆ,
14ਹੇ ਯਹੋਵਾਹ, ਉਹਨਾਂ ਨੂੰ ਦੇ!
15ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ,
16ਇਫ਼ਰਾਈਮ ਮਾਰਿਆ ਗਿਆ,
17ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ,